ਤਾਜਿਕਸਤਾਨ ’ਚ ਭੂਚਾਲ ਦੇ ਜ਼ੋਰਦਾਰ ਝਟਕੇ

ਤਾਜਿਕਸਤਾਨ ’ਚ ਭੂਚਾਲ ਦੇ ਜ਼ੋਰਦਾਰ ਝਟਕੇ


ਪੇਈਚਿੰਗ, 23 ਫਰਵਰੀ

ਚੀਨ ਦੇ ਪੱਛਮੀ ਸ਼ਿਨਜਿਆਂਗ ਖੇਤਰ ਦੇ ਨੇੜੇ ਤਾਜਿਕਸਤਾਨ ਦੇ ਦੂਰ-ਦੁਰਾਡੇ ਇਲਾਕੇ ਵਿੱਚ ਅੱਜ 6.8 ਦੀ ਸ਼ਿੱਦਤ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।



Source link