ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਰੱਦ ਕੀਤੀ

ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਰੱਦ ਕੀਤੀ

ਚੰਡੀਗੜ੍ਹ, 13 ਮਾਰਚ

ਐਤਵਾਰ ਨੂੰ ਛਿੜੇ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐੱਸਟੀਈਟੀ) ਨੂੰ ਰੱਦ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ।

Source link