ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ ਕੀਤੀਆਂ

ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ ਕੀਤੀਆਂ

ਚੰਡੀਗੜ੍ਹ, 21 ਮਾਰਚ

ਅੱਜ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ। ਪੁਲੀਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਦਿੱਖ ਬਦਲੀ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਿਫ਼ਤਾਰੀ ਕਰਾਉਣ ‘ਚ ਮਦਦ ਕਰਨ।

Source link