ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ


ਜਲੰਧਰ, 2 ਅਪਰੈਲ

ਕਪੂਰਥਲਾ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਉਸ ਦੀ ਪਛਾਣ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ ਵਜੋਂ ਹੋਈ ਹੈਜਿਸ ਨੂੰ ਸਿਵਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋਣ ‘ਤੇ ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ‘ਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।



Source link