ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਹਨੂੰਮਾਨਗੜ੍ਹ ’ਚ ਤਲਾਸ਼ੀ ਮੁਹਿੰਮ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਹਨੂੰਮਾਨਗੜ੍ਹ ’ਚ ਤਲਾਸ਼ੀ ਮੁਹਿੰਮ

ਟ੍ਰਿਬਿਊਨ ਨਿਊਜ਼ ਸਰਵਿਸ

ਜਲੰਧਰ, 13 ਅਪਰੈਲ

ਖ਼ਾਲਿਸਤਾਨ ਪੱਖੀ ਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਹਨੂੰਮਾਨਗੜ੍ਹ ਵਿੱਚ ਕਥਿਤ ਤਲਾਸ਼ੀ ਮੁਹਿੰਮ ਚੱਲ ਰਹੀ ਹੈ।

Source link