ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਪੁੱਛ ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ

ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਪੁੱਛ ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ

ਨਵੀਂ ਦਿੱਲੀ, 14 ਅਪਰੈਲ

ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ।

Source link