ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ’ਤੇ ਬਰਫ਼ਬਾਰੀ ਤੇ ਸ੍ਰੀਨਗਰ ’ਚ ਮੀਂਹ

ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ’ਤੇ ਬਰਫ਼ਬਾਰੀ ਤੇ ਸ੍ਰੀਨਗਰ ’ਚ ਮੀਂਹ


ਸ੍ਰੀਨਗਰ, 18 ਅਪਰੈਲ

ਜੰਮੂ-ਕਸ਼ਮੀਰ ਦੇ ਕੁਝ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ, ਜਦਕਿ ਮੈਦਾਨੀ ਇਲਾਕਿਆਂ ‘ਚ ਬਾਰਸ਼ ਹੋਈ। ਅਧਿਕਾਰੀਆਂ ਮੁਤਾਬਕ ਕੰਟਰੋਲ ਰੇਖਾ (ਐੱਲਓਸੀ) ਦੇ ਨੇੜੇ ਮਾਛਿਲ ‘ਚ ਕਰੀਬ ਤਿੰਨ ਇੰਚ ਬਰਫਬਾਰੀ ਦਰਜ ਕੀਤੀ ਗਈ। ਸ੍ਰੀਨਗਰ ਸ਼ਹਿਰ ਸਮੇਤ ਮੈਦਾਨੀ ਇਲਾਕਿਆਂ ਵਿੱਚ ਰਾਤ ਭਰ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ।



Source link