ਹਾਈ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 11 ਜੁਲਾਈ ਨੂੰ ਹੋਣ ਵਾਲੀ ਚੋਣ ’ਤੇ ਰੋਕ ਲਾਈ

ਹਾਈ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 11 ਜੁਲਾਈ ਨੂੰ ਹੋਣ ਵਾਲੀ ਚੋਣ ’ਤੇ ਰੋਕ ਲਾਈ

ਗੁਹਾਟੀ, 25 ਜੂਨ

ਗੁਹਾਟੀ ਹਾਈ ਕੋਰਟ ਨੇ ਅਸਾਮ ਕੁਸ਼ਤੀ ਐਸੋਸੀਏਸ਼ਨ ਦੀ ਪਟੀਸ਼ਨ ‘ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 11 ਜੁਲਾਈ ਨੂੰ ਹੋਣ ਵਾਲੀ ਚੋਣ ‘ਤੇ ਰੋਕ ਲਗਾ ਦਿੱਤੀ ਹੈ।

Source link