ਮੁੰਬਈ, 28 ਜੂਨ
ਮਹਾਰਾਸ਼ਟਰ ਮੰਤਰੀ ਮੰਡਲ ਨੇ ਵਰਸੋਵਾ-ਬਾਂਦਰਾ ਸੀ-ਲਿੰਕ ਦਾ ਨਾਂ ਵੀਰ ਸਾਵਰਕਰ ਸੇਤੂ ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਮੰਤਰੀ ਮੰਡਲ ਨੇ ਮੁੰਬਈ ਟਰਾਂਸ ਹਾਰਬਰ ਲਿੰਕ ਦਾ ਨਾਮ ਅਟਲ ਬਿਹਾਰੀ ਵਾਜਪਾਈ ਸਮ੍ਰਿਤੀ ਨਹਾਵਾ ਸ਼ੇਵਾ ਅਟਲ ਸੇਤੂ ਰੱਖਣ ਦਾ ਫੈਸਲਾ ਕੀਤਾ ਹੈ।