ਲੁਧਿਆਣਾ: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਾਤ ਨਾਜ਼ੁਕ, ਹਸਪਤਾਲ ’ਚ ਵੈਂਟੀਲੇਟਰ ’ਤੇ

ਲੁਧਿਆਣਾ: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਾਤ ਨਾਜ਼ੁਕ, ਹਸਪਤਾਲ ’ਚ ਵੈਂਟੀਲੇਟਰ ’ਤੇ


ਗਗਨ ਅਰੋੜਾ
ਲੁਧਿਆਣਾ, 11 ਜੁਲਾਈ
ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਾਤ ਨਾਜ਼ੁਕ ਹੈ ਤੇ ਹਸਪਤਾਲ ਵਿੱਚ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗਾਇਕ ਸ਼ਿੰਦਾ ਕਈ ਦਨਿਾਂ ਤੋਂ ਨਮੂਨੀਆ ਤੋਂ ਪੀੜਤ ਹਨ ਅਤੇ ਇਸ ਵੇਲੇ ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਤਕਲੀਫ਼ ਮਹਿਸੂਸ ਹੋ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ ਦੇ ਜ਼ਰੀਏ ਸਾਹ ਦਿਵਾਇਆ ਜਾ ਰਿਹਾ ਹੈ।

The post ਲੁਧਿਆਣਾ: ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਾਤ ਨਾਜ਼ੁਕ, ਹਸਪਤਾਲ ’ਚ ਵੈਂਟੀਲੇਟਰ ’ਤੇ appeared first on punjabitribuneonline.com.



Source link