ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ


ਨਵੀਂ ਦਿੱਲੀ, 15 ਜੁਲਾਈ
ਭਾਰਤੀ ਮੌਸਮ ਵਿਭਾਗ ਨੇ ਕੌਮੀ ਰਾਜਧਾਨੀ ਵਿਚ ਕੁਝ ਘੰਟਿਆਂ ਵਿਚ ਹੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਥੇ ਕੁਝ ਦਿਨ ਪਹਿਲਾਂ ਯਮੁਨਾ ਦਾ ਪਾਣੀ ਆਉਣ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਸੀ।

The post ਮੌਸਮ ਵਿਭਾਗ ਵੱਲੋਂ ਦਿੱਲੀ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ appeared first on punjabitribuneonline.com.



Source link