ਨਵੀਂ ਦਿੱਲੀ, 16 ਜੁਲਾਈ
ਕੇਂਦਰ ਸਰਕਾਰ ਖ਼ਿਲਾਫ਼ ਵਿਰੋਧੀ ਧਿਰਾਂ ਦੀ ਮੀਟਿੰਗ ਵਿਚ ‘ਆਪ’ ਸ਼ਾਮਲ ਹੋਵੇਗੀ ਜਿਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ ਬੰਗਲੁਰੂ ਜਾਣਗੇ।
The post ਵਿਰੋਧੀ ਧਿਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗੀ ‘ਆਪ’ appeared first on punjabitribuneonline.com.