ਧੂਰੀ: ਆੜ੍ਹਤੀਆਂ ਨੇ ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਜਨਰਲ ਸਕੱਤਰ ਸ਼ੁਭਮ ਸ਼ਰਮਾ ਦਾ ਸਨਮਾਨ ਕੀਤਾ

ਧੂਰੀ: ਆੜ੍ਹਤੀਆਂ ਨੇ ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਜਨਰਲ ਸਕੱਤਰ ਸ਼ੁਭਮ ਸ਼ਰਮਾ ਦਾ ਸਨਮਾਨ ਕੀਤਾ


ਹਰਦੀਪ ਸਿੰਘ ਸੋਢੀ
ਧੂਰੀ, 20 ਸਤੰਬਰ
ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਜਰਨਲ ਸਕੱਤਰ ਸ਼ੁਭਮ ਸ਼ਰਮਾ ਨੂੰ ਧੂਰੀ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਮਰਾ ਦੀ ਅਗਵਾਈ ਵਿੱਚ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗ ਸਰਪੰਚ, ਅਨਿਲ ਸ਼ਰਮਾ, ਧਰਮਪਾਲ ਸਾਰੋਂ, ਧਰਮਪਾਲ ਬਾਂਸਲ, ਗੁਰਦੀਪ ਸਿੰਘ, ਰਮੇਸ਼ ਕੁਮਾਰ ਪੱਪਾ, ਜਗਤਾਰ ਪੰਚਾਇਤ ਮੈਂਬਰ, ਬਲਵਿੰਦਰ ਸ਼ਰਮਾ, ਭਵਨ ਸਿੰਘ ਤੇ ਪ੍ਰਦੀਪ ਕੁਮਾਰ ਹਾਜ਼ਰ ਸਨ। ਇਸ ਮੌਕੇ ਸ਼ੁਭਮ ਸ਼ਰਮਾ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।

The post ਧੂਰੀ: ਆੜ੍ਹਤੀਆਂ ਨੇ ਪੰਜਾਬ ਯੂਥ ਕਾਂਗਰਸ ਦੇ ਨਵ-ਨਿਯੁਕਤ ਜਨਰਲ ਸਕੱਤਰ ਸ਼ੁਭਮ ਸ਼ਰਮਾ ਦਾ ਸਨਮਾਨ ਕੀਤਾ appeared first on punjabitribuneonline.com.



Source link