ਜਨਤਾ ਦਲ (ਐੱਸ) ਨੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ

ਜਨਤਾ ਦਲ (ਐੱਸ) ਨੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ


ਨਵੀਂ ਦਿੱਲੀ, 22 ਸਤੰਬਰ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਐਲਾਨ ਕੀਤਾ ਕਿ ਜਨਤਾ ਦਲ (ਸੈਕੂਲਰ) ਨੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਭਾਜਪਾ ਪ੍ਰਧਾਨ ਨੇ ਇਹ ਐਲਾਨ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ।

The post ਜਨਤਾ ਦਲ (ਐੱਸ) ਨੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ appeared first on punjabitribuneonline.com.



Source link