ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੇਦੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੇਦੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ


ਚੰਡੀਗੜ੍ਹ, 23 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਿ੍ਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ’ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 77 ਸਾਲਾ ਬੇਦੀ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਬੇਦੀ ਦੀ ਮਹਾਨ ਕਿ੍ਕਟ ਖਿਡਾਰੀ ਸਨ ਜਨਿ੍ਹਾਂ ਦੇ ਤੁਰ ਜਾਣ ਨਾਲ ਦੇਸ਼ ਨੂੰ ਵੱਡਾ ਘਾਟਾ ਪਿਆ ਹੈ। -ਪੀਟੀਆਈ

The post ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੇਦੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ appeared first on punjabitribuneonline.com.



Source link