ਵਿਸ਼ਵ ਕੱਪ ਕ੍ਰਿਕਟ: ਪਾਕਿਸਤਾਨ ਨੇ ਟਾਸ ਜਿੱਤ ਕੇ ਅਫ਼ਗ਼ਾਨਿਸਤਾਨ ਨੂੰ ਪਹਿਲਾਂ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ

ਵਿਸ਼ਵ ਕੱਪ ਕ੍ਰਿਕਟ: ਪਾਕਿਸਤਾਨ ਨੇ ਟਾਸ ਜਿੱਤ ਕੇ ਅਫ਼ਗ਼ਾਨਿਸਤਾਨ ਨੂੰ ਪਹਿਲਾਂ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ


ਚੇਨਈ, 23 ਅਕਤੂਬਰ
ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਅੱਜ ਇਥੇ ਆਈਸੀਸੀ ਇਕ ਦਿਨਾਂ ਵਿਸ਼ਵ ਕੱਪ ਦੇ ਮੈਚ ਵਿਚ ਟਾਸ ਜਿੱਤ ਕੇ ਅਫ਼ਗ਼ਾਨਿਸਤਾਨ ਨੂੰ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ। ਪਾਕਿਸਤਾਨ ਟੀਮ ‘ਚ ਮੁਹੰਮਦ ਨਵਾਜ਼ ਦੀ ਜਗ੍ਹਾ ਸ਼ਾਦਾਬ ਖਾਨ ਦੀ ਵਾਪਸੀ ਹੋਈ ਹੈ। ਅਫ਼ਗ਼ਾਨਿਸਤਾਨ ਨੇ ਫਜ਼ਲਹਕ ਫਾਰੂਕੀ ਦੀ ਜਗ੍ਹਾ ਸਪਿੰਨ ਗੇਂਦਬਾਜ਼ ਨੂਰ ਅਹਿਮਦ ਨੂੰ ਮੌਕਾ ਦਿੱਤਾ ਹੈ।

The post ਵਿਸ਼ਵ ਕੱਪ ਕ੍ਰਿਕਟ: ਪਾਕਿਸਤਾਨ ਨੇ ਟਾਸ ਜਿੱਤ ਕੇ ਅਫ਼ਗ਼ਾਨਿਸਤਾਨ ਨੂੰ ਪਹਿਲਾਂ ਗੇਂਦਬਾਜ਼ੀ ਕਰਨ ਦਾ ਸੱਦਾ ਦਿੱਤਾ appeared first on punjabitribuneonline.com.



Source link