ਡੋਡਾ, 15 ਨਵੰਬਰ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ 36 ਵਿਅਕਤੀਆਂ ਦੀ ਮੌਤ ਹੋ ਗਈ ਤੇ 19 ਜ਼ਖ਼ਮੀ ਹੋ ਗਏ। ਇਨ੍ਹਾਂ ’ਚ 6 ਦੀ ਹਾਲਤ ਗੰਭੀਰ ਹੈ। ਹਾਦਸੇ ਦਾ ਸ਼ਿਕਾਰ ਬੱਸ ਨੰਬਰ ਜੇਕੇ02ਸੀਐੱਨ-6555 ’ਚੋਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ।
The post ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਬੱਸ 300 ਫੁੱਟ ਡੂੰਘੀ ਖੱਡ ’ਚ ਡਿੱਗਣ ਕਾਰਨ 36 ਯਾਤਰੀਆਂ ਦੀ ਮੌਤ ਤੇ 19 ਜ਼ਖ਼ਮੀ appeared first on punjabitribuneonline.com.