ਕਤਰ ਦੀ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਾ ਕਰਮਚਾਰੀਆਂ ਦੀ ਸਜ਼ਾ-ਏ-ਮੌਤ ਖ਼ਿਲਾਫ਼ ਅਪੀਲ ਸਵੀਕਾਰ ਕੀਤੀ

ਕਤਰ ਦੀ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਾ ਕਰਮਚਾਰੀਆਂ ਦੀ ਸਜ਼ਾ-ਏ-ਮੌਤ ਖ਼ਿਲਾਫ਼ ਅਪੀਲ ਸਵੀਕਾਰ ਕੀਤੀ


ਨਵੀਂ ਦਿੱਲੀ, 24 ਨਵੰਬਰ
ਕਤਰ ਦੀ ਅਦਾਲਤ ਨੇ ਅੱਠ ਸਾਬਕਾ ਭਾਰਤੀ ਜਲ ਸੈਨਾ ਦੇ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਖ਼ਿਲਾਫ਼ ਅਪੀਲ ਦਸਤਾਵੇਜ਼ ਨੂੰ ਸਵੀਕਾਰ ਕਰ ਲਿਆ ਹੈ। ਕਤਰ ਵਿੱਚ ਅੱਠ ਭਾਰਤੀ ਸਾਬਕਾ ਜਲ ਸੈਨਾ ਕਰਮਚਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਖਿਲਾਫ ਭਾਰਤ ਵੱਲੋਂ ਅਪੀਲ ਦਾਇਰ ਕੀਤੀ ਗਈ ਸੀ। ਇਨ੍ਹਾਂ ਭਾਰਤੀਆਂ ਨੂੰ ਜਾਸੂਸੀ ਦੇ ਦੋਸ਼ ’ਚ ਇਹ ਸਜ਼ਾ ਸੁਣਾਈ ਗਈ ਹੈ।

The post ਕਤਰ ਦੀ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਾ ਕਰਮਚਾਰੀਆਂ ਦੀ ਸਜ਼ਾ-ਏ-ਮੌਤ ਖ਼ਿਲਾਫ਼ ਅਪੀਲ ਸਵੀਕਾਰ ਕੀਤੀ appeared first on punjabitribuneonline.com.



Source link