ਨਵੀਂ ਦਿੱਲੀ, 12 ਦਸੰਬਰ
ਸੀਬੀਐੱਸਈ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋ ਰਹੀਆਂ ਹਨ। 10ਵੀਂ ਦੀਆਂ ਪ੍ਰੀਖਿਆਵਾਂ 13 ਮਾਰਚ ਅਤੇ 12ਵੀਂ ਦੀਆਂ ਦੋ ਅਪਰੈਲ 2024 ਤਕ ਹੋਣਗੀਆਂ।
The post ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ appeared first on punjabitribuneonline.com.