ਰਾਜੌਰੀ/ਜੰਮੂ, 18 ਜਨਵਰੀ
ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐੱਲਓਸੀ) ਨੇੜੇ ਅੱਜ ਧਮਾਕੇ ਵਿੱਚ ਤਿੰਨ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਇਨ੍ਹਾਂ ‘ਚੋਂ ਇਕ ਗੰਭੀਰ ਜ਼ਖਮੀ ਹੈ। ਸੂਤਰਾਂ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਫੌਜੀ ਨੌਸ਼ਹਿਰਾ ਸੈਕਟਰ ਦੀਆਂ ਮੂਹਰਲੇ ਖੇਤਰ ‘ਚ ਗਸ਼ਤ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ
The post ਜੰਮੂ ਕਸ਼ਮੀਰ: ਰਾਜੌਰੀ ’ਚ ਕੰਟਰੋਲ ਰੇਖਾ ਨੇੜੇ ਧਮਾਕੇ ਕਾਰਨ 3 ਜਵਾਨ ਜ਼ਖ਼ਮੀ appeared first on Punjabi Tribune.