ਜੈਪੁਰ, 6 ਮਾਰਚ
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕਰੋਨਾ ਹੋ ਗਿਆ ਹੈ। ਅੱਜ ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਸਭ ਤੋਂ ਵੱਖ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਿਹਾ ਹਾਂ। ਅਗਲੇ ਸਾਰੇ ਤੈਅ ਪ੍ਰੋਗਰਾਮਾਂ ’ਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਵਾਂਗਾ।’
The post ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕਰੋਨਾ appeared first on Punjabi Tribune.