ਨਵੀਂ ਦਿੱਲੀ, 9 ਮਾਰਚ
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਪਿਆਜ਼, ਟਮਾਟਰ ਅਤੇ ਦਾਲਾਂ ਵਰਗੀਆਂ ਜ਼ਰੂਰੀ ਖੁਰਾਕੀ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਸੇ ਵੀ ਅਸਥਾਈ ਵਾਧੇ ਦੇ ਦਿਨਾਂ ਵਿੱਚ ਦਰਾਂ ਨੂੰ ਕੰਟਰੋਲ ਕਰਨ ਦੇ ਮੋਦੀ ਸਰਕਾਰ ਦੇ ਪਿਛਲੇ ਰਿਕਾਰਡ ਦਾ ਹਵਾਲਾ ਦਿੱਤਾ। ਸ੍ਰੀ ਗੋਇਲ ਕੋਲ ਖੁਰਾਕ ਅਤੇ ਖਪਤਕਾਰ ਮਾਮਲਿਆਂ ਦਾ ਮੰਤਰਾਲਾ ਵੀ ਹੈ।
The post ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ: ਗੋਇਲ appeared first on Punjabi Tribune.