ਨਵੀਂ ਦਿੱਲੀ, 9 ਅਪਰੈਲ
ਪਾਕਿਸਤਾਨ ਹਾਈ ਕਮਿਸ਼ਨ ਨੇ ਸਾਲਾਨਾ ਵਿਸਾਖੀ ਲਈ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਕੁੱਲ 2,843 ਵੀਜ਼ੇ ਜਾਰੀ ਕੀਤੇ ਹਨ। ਇਸ ਤਹਿਤ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
The post ਪਾਕਿਸਤਾਨ ਨੇ ਵਿਸਾਖੀ ਲਈ ਭਾਰਤੀ ਸਿੱਖ ਸ਼ਰਧਾਲੂਆਂ ਲਈ 2843 ਵੀਜ਼ੇ ਜਾਰੀ ਕੀਤੇ appeared first on Punjabi Tribune.