ਵਾਸ਼ਿੰਗਟਨ, 8 ਜੂਨ
ਅਫ਼ਗ਼ਾਨਿਸਤਾਨ ਵਿਚੋਂ ਅੱਧੇ ਵੱਧ ਅਮਰੀਕੀ ਫੌਜੀਆਂ ਦੀ ਵਾਪਸੀ ਹੋ ਚੁੱਕੀ ਹੈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਇਹ ਪ੍ਰਕਿਰਿਆ 4 ਜੁਲਾਈ ਤੱਕ ਮੁਕੰਮਲ ਹੋ ਸਕਦੀ ਹੈ ਅਤੇ ਗਰਮੀਆਂ ਦੇ ਅੰਤ ਤੱਕ ਸਾਰੇ ਅਮਰੀਕੀ ਫ਼ੌਜੀ ਸਾਜ਼ੋ ਸਾਮਾਨ ਨਾਲ ਅਫ਼ਗ਼ਾਨਿਸਤਾਨ ਵਿਚੋਂ ਚਲੇ ਜਾਣਗੇ।