ਕੋਲਕਾਤਾ, 10 ਅਪਰੈਲ
ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਔਰਤਾਂ ਵਿਰੁੱਧ ਕਥਿਤ ਅਪਰਾਧਾਂ ਅਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰੇਗੀ। ਉਸ ਨੇ ਸੀਬੀਆਈ ਨੂੰ ਮੱਛੀ ਪਾਲਣ ਲਈ ਖੇਤੀਬਾੜੀ ਜ਼ਮੀਨ ਦੀ ਗੈਰ-ਕਾਨੂੰਨੀ ਤਬਦੀਲੀ ਬਾਰੇ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਹਨ।
The post ਕੋਲਕਾਤਾ ਹਾਈ ਕੋਰਟ ਨੇ ਸੰਦੇਸ਼ਖਲੀ ’ਚ ਔਰਤਾਂ ’ਤੇ ਜ਼ੁਲਮ ਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਹੁਕਮ ਦਿੱਤਾ appeared first on Punjabi Tribune.









