ਗੁਜਰਾਤ: ਲਵ ਜਹਾਦ ਕਾਨੂੰਨ ਦੀਆਂ ਕੁਝ ਧਾਰਾਵਾਂ ’ਤੇ ਹਾਈ ਕੋਰਟ ਵੱਲੋਂ ਰੋਕ

ਗੁਜਰਾਤ: ਲਵ ਜਹਾਦ ਕਾਨੂੰਨ ਦੀਆਂ ਕੁਝ ਧਾਰਾਵਾਂ ’ਤੇ ਹਾਈ ਕੋਰਟ ਵੱਲੋਂ ਰੋਕ

ਅਹਿਮਦਾਬਾਦ, 19 ਅਗਸਤਹਾਈ ਕੋਰਟ ਨੇ ਗੁਜਰਾਤ ਵਿਚ ਲਵ ਜਹਾਦ ਕਾਨੂੰਨ ਦੀਆਂ ਕੁਝ ਧਾਰਾਵਾਂ ‘ਤੇ ਰੋਕ ਲਾ ਦਿੱਤੀ ਹੈ। ਇਸ ਕਾਨੂੰਨ ਦਾ ਵਿਰੋਧ ਕਰਦਿਆਂ ਗੁਜਰਾਤ ਵਿਚਲੀ ਮਾਨਿਓਰਿਟੀ ਕੋਆਰਡੀਨੇਸ਼ਨ ਕਮੇਟੀ ਨੇ ਪਟੀਸ਼ਨ ਦਾਇਰ ਕੀਤੀ ਸੀ।

Source link