Case Filed Against Punjabi Singer Rami Randhawa: ਪੰਜਾਬੀ ਗਾਇਕ ਰੰਮੀ ਰੰਧਾਵਾ ‘ਤੇ ਪਰਚਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਪੁਲਿਸ ਨੇ ਕੇਸ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਮਾਮਲਾ ਹੈ।
ਫੇਸਬੁੱਕ ਉੱਤੇ ਹਥਿਆਰਾਂ ਦੀ ਨੁਮਾਇਸ਼ ਨੂੰ ਲੈ ਕੇ ਵੀਡੀਓ ਪਾਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਅਹਿਮ ਐਕਸ਼ਨ ਕੀਤਾ ਹੈ। ਦੱਸ ਦਈਏ ਪੰਜਾਬ ਦੇ ਵਿੱਚ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਬੈਨ ਹੈ। ਜੇਕਰ ਕੋਈ ਇਨਸਾਨ ਅਜਿਹਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਐਕਸ਼ਨ ਹੋਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
ਹੋਰ ਪੜ੍ਹੋ









