ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ’ਤੇ ਬਰਕਰਾਰ ਰਹੇਗੀ ਮਨੀਸ਼ਾ ਗੁਲਾਟੀ

ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ’ਤੇ ਬਰਕਰਾਰ ਰਹੇਗੀ ਮਨੀਸ਼ਾ ਗੁਲਾਟੀ


ਚੰਡੀਗੜ੍ਹ, 15 ਫਰਵਰੀ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪਹਿਲਾਂ ਹਟਾ ਦਿੱਤਾ ਸੀ ਤੇ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ।



Source link