ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ


ਪੱਤਰ ਪ੍ਰੇਰਕ

ਨਿਹਾਲ ਸਿੰਘ ਵਾਲਾ, 1 ਮਈ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਪਿੰਡ ਨਵਾਂ ਮਾਛੀਕੇ ਵਿੱਚ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਅਕਾਲੀ ਭਾਜਪਾ ਸਰਕਾਰ ਸਮੇਂ ਹੋਏ ਬਿਜਲੀ ਸਮਝੌਤੇ ਤੁਰੰਤ ਰੱਦ ਕਰੇ। ਇਸ ਮੌਕੇ ਸੁਖਦੀਪ ਸਿੰਘ, ਗੋਰਾ ਸਿੰਘ, ਬੱਬੂ ਮਾਛੀਕੇ, ਜਗਮੋਹਨ ਸਿੰਘ, ਗੁਰਬਖਸ਼ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।



Source link