ਮੰਗ ਮੁਤਾਬਕ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਰੇਲਵੇ

ਮੰਗ ਮੁਤਾਬਕ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਰੇਲਵੇ


ਨਵੀਂ ਦਿੱਲੀ, 9 ਅਪਰੈਲ

ਰੇਲਵੇ ਨੇ ਕਿਹਾ ਹੈ ਕਿ ਜਿਹੜੇ ਲੋਕ ਯਾਤਰਾ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਰੇਲ ਗੱਡੀਆਂ ਦੀ ਕੋਈ ਕਮੀ ਨਹੀਂ ਹੈ। ਵਿਭਾਗ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਮੰਗ ਮੁਤਾਬਕ ਰੇਲ ਗੱਡੀਆਂ ਚਲਾਈਆਂ ਜਾਣਗੀਆਂ।



Source link