ਆਤਿਸ਼ ਗੁਪਤਾ/ਸਰਬਜੀਤ ਸਿੰਘ ਭੰਗੂ
ਚੰਡੀਗੜ੍ਹ/ਪਟਿਆਲਾ, 24 ਅਕਤੂਬਰ
Punjab Bypolls : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਉਧਰ ਇਸ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਪੜ੍ਹੋ ਪੂਰੀ ਖਬਰ।
- ਸ਼੍ਰੋਮਣੀ ਅਕਾਲੀ ਦਲ ਦੇ ਚੋਣ ਲੜਣ ’ਤੇ ਕੋਈ ਰੋਕ ਨਹੀਂ: ਜਥੇਦਾਰ ਗਿਆਨੀ ਰਘਬੀਰ ਸਿੰਘ
The post ਵੱਡਾ ਫੈਸਲਾ: ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ appeared first on Punjabi Tribune.









