ਸਰਕਾਰ ਦਾ ਦਾਅਵਾ: ਅਪਰੈਲ ਮਹੀਨੇ ’ਚ ਪ੍ਰਚੂਨ ਮਹਿੰਗਾਈ ਦਰ 18 ਮਹੀਨਿਆਂ ’ਚ ਸਭ ਤੋਂ ਘੱਟ

ਸਰਕਾਰ ਦਾ ਦਾਅਵਾ: ਅਪਰੈਲ ਮਹੀਨੇ ’ਚ ਪ੍ਰਚੂਨ ਮਹਿੰਗਾਈ ਦਰ 18 ਮਹੀਨਿਆਂ ’ਚ ਸਭ ਤੋਂ ਘੱਟ

ਨਵੀਂ ਦਿੱਲੀ, 12 ਮਈ

ਖੁਰਾਕੀ ਵਸਤਾਂ ਸਸਤੀਆਂ ਹੋਣ ਕਾਰਨ ਅਪਰੈਲ ਵਿੱਚ ਪ੍ਰਚੂਨ ਮਹਿੰਗਾਈ ਦਰ 18 ਮਹੀਨਿਆਂ ਦੇ ਹੇਠਲੇ ਪੱਧਰ 4.7 ਫੀਸਦੀ ‘ਤੇ ਆ ਗਈ। ਅੱਜ ਜਾਰੀ ਸਰਕਾਰੀ ਅੰਕੜਿਆਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।

Source link