ਜੈਪੁਰ, 6 ਫਰਵਰੀ
ਕੇਂਦਰੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਰਾਜ ਸਭਾ ਵਿੱਚ ਸਦਨ ਦੇ ਉਪ ਨੇਤਾ ਮੁਖਤਾਰ ਅੱਬਾਸ ਨਕਵੀ ਨੇ ਅਜਮੇਰ ਦੀ ਦਰਗਾਹ ਸ਼ਰੀਫ ਖਵਾਜਾ ਮੋਇਨੂਦੀਨ ਚਿਸ਼ਤੀ ਦੇ 810ਵੇਂ ਸਾਲਾਨਾ ਉਰਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ‘ਚਾਦਰ’ ਪੇਸ਼ ਕੀਤੀ।