ਅੰਮ੍ਰਿਤਸਰ, 5 ਨਵੰਬਰ
ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ।