ਸੈਕਰਾਮੈਂਟੋ, 3 ਅਪਰੈਲ
ਅਮਰੀਕਾ ਦੇ ਸੈਕਰਾਮੈਂਟੋ ਵਿੱਚ ਪੁਲੀਸ ਨੇ ਕਿਹਾ ਕਿ ਸ਼ਹਿਰ ਦੇ ਭੀੜ ਭੜੱਕੇ ਵਾਲੇ ਖੇਤਰ ਵਿੱਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਵੇਰਵਿਆਂ ਦੀ ਉਡੀਕ ਹੈ।