ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

ਨਵੀਂ ਦਿੱਲੀ, 17 ਅਪਰੈਲ

ਸੁਪਰੀਮ ਕੋਰਟ ਦੇ ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਹੇਠਲੇ ਬੈਂਚ ਨੇ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਸੁਣਵਾਈ ਤੋਂ ਪਿੱਛੇ ਹਟਣ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬੈਂਚ ਨੇ ਸ੍ਰੀ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਐੱਨਜੀਓ ਤੋਂ ਪੁੱਛਿਆ ਕਿ ਨਿਯੁਕਤੀ ਵਿੱਚ ਕਿਹੜੇ ਨਿਯਮਾਂ ਦੀ ਉਲੰਘਣਾ ਹੋਈ ਹੈ।

Source link