ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 1 ਫਰਵਰੀ
ਆਦਮਪੁਰ ਤੋਂ ਕਾਂਗਰਸ ਦੇ ਆਗੂ ਮਹਿੰਦਰ ਸਿੰਘ ਕੇਪੀ ਨੂੰ ਟਿਕਟ ਮਿਲ ਗਈ ਹੈ। ਉਹ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਪਾਰਟੀ ਨੇ ਸੁਖਵਿੰਦਰ ਸਿੰ ਕੋਟਲੀ ਨੂੰ ਟਿਕਟ ਦਿੱਤੀ ਸੀ ਤੇ ਹੁਣ ਇਸ ਹਲਕੇ ਤੋਂ ਉਮੀਦਵਾਰ ਬਦਲ ਦਿੱਤਾ ਗਿਆ ਹੈ।