ਉਡਣਾ ਸਿੱਖ ਮਿਲਖਾ ਸਿੰਘ ਮੁਹਾਲੀ ਦੇ ਫੋਰਟਿਸ ਹਸਪਤਾਲ ਭਰਤੀ

ਉਡਣਾ ਸਿੱਖ ਮਿਲਖਾ ਸਿੰਘ ਮੁਹਾਲੀ ਦੇ ਫੋਰਟਿਸ ਹਸਪਤਾਲ ਭਰਤੀ


ਟ੍ਰਿਬਿਊਨ ਨਿਊਜ਼ ਸਰਵਿਸ

ਮੁਹਾਲੀ, 24 ਮਈ

ਉਡਣਾ ਸਿੱਖ ਮਿਲਖਾ ਸਿੰਘ (91) ਨੂੰ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ ਤੇ ਉਹ ਉਸ ਸਮੇਂ ਤੋਂ ਘਰ ਵਿਚ ਹੀ ਇਕਾਂਤਵਾਸ ਸਨ। ਹਸਪਤਾਲ ਦੇ ਡਾਕਟਰਾਂ ਅਨੁਸਾਰ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ।



Source link