ਨਵੀਂ ਦਿੱਲੀ, 14 ਜੁਲਾਈ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰ ਦਿੱਤਾ ਹੈ। ਇਹ ਹੁਣ 17 ਫੀਸਦ ਤੋਂ ਵਧਾ ਕੇ 28 ਫੀਸਦ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਜ ਠਾਕੁਰ ਨੇ ਕਿਹਾ ਕਿ ਇਹ ਵਾਧਾ ਪਹਿਲੀ ਜੁਲਾਈ 2021 ਤੋਂ ਲਾਗੂ ਹੋਵੇਗਾ।