ਚਰਨਜੀਤ ਅਟਵਾਲ ਦੇ ਬੇਟੇ ਤੇ ਸਾਬਕਾ ਅਕਾਲੀ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ

ਚਰਨਜੀਤ ਅਟਵਾਲ ਦੇ ਬੇਟੇ ਤੇ ਸਾਬਕਾ ਅਕਾਲੀ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 9 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਅਟਵਾਲ ਇੱਥੇ ਭਾਜਪਾ ਦੇ ਹੈੱਡਕੁਆਰਟਰ ਵਿੱਚ ਪਾਰਟੀ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਦੌਰਾਨ ਭਾਜਪਾ ਵਿੱਚ ਸ਼ਾਮਲ ਹੋੲੇ। ਇੰਦਰ ਇਕਬਾਲ ਸਿੰਘ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਬੇਟੇ ਹਨ। -ਏਐੱਨਆਈ

Source link