ਜਰਮਨੀ ਦੇ ਗਿਰਜਾਘਰ ’ਚ ਗੋਲੀਬਾਰੀ ਕਾਰਨ 8 ਮੌਤਾਂ ਤੇ ਕਈ ਜ਼ਖ਼ਮੀ

ਜਰਮਨੀ ਦੇ ਗਿਰਜਾਘਰ ’ਚ ਗੋਲੀਬਾਰੀ ਕਾਰਨ 8 ਮੌਤਾਂ ਤੇ ਕਈ ਜ਼ਖ਼ਮੀ


ਬਰਲਿਨ, 10 ਮਾਰਚ

ਉੱਤਰੀ ਜਰਮਨੀ ਦੇ ਸ਼ਹਿਰ ਹੈਮਬਰਗ ਵਿੱਚ ਗਿਰਜਾਘਰ ‘ਚ ਅੱਜ ਗੋਲੀਬਾਰੀ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਯਹੋਵਾਹ ਵਿਟਨੈੱਸ ਕਿੰਗਡਮ ਹਾਲ’ ਤਿੰਨ ਮੰਜ਼ਿਲਾ ਇਮਾਰਤ ਵਿਚ ਸਥਿਤ ਹੈ ਤੇ ਇਸ ਵਿੱਚ ਗੋਲੀਬਾਰੀ ਹੋਈ। ਪੁਲੀਸ ਦੀ ਵੈੱਬਸਾਈਟ ਨੇ ਅੱਠ ਮ੍ਰਿਤਕਾਂ ਦੀ ਸੂਚੀ ਦਿੱਤੀ ਹੈ ਅਤੇ ਹਮਲੇ ਦਾ ਕਾਰਨ ਨਹੀਂ ਦੱਸਿਆ ਹੈ।



Source link