ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਆਪ ਉਮੀਦਵਾਰ ਰਿੰਕੂ ਮੁੱਖ ਮੰਤਰੀ ਨਾਲ ਕਾਗਜ਼ ਦਾਖ਼ਲ ਕਰਨ ਪੁੱਜੇ

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਆਪ ਉਮੀਦਵਾਰ ਰਿੰਕੂ ਮੁੱਖ ਮੰਤਰੀ ਨਾਲ ਕਾਗਜ਼ ਦਾਖ਼ਲ ਕਰਨ ਪੁੱਜੇ

ਪਾਲ ਸਿੰਘ ਨੌਲੀ

ਜਲੰਧਰ, 17 ਅਪਰੈਲ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਡੀਸੀ ਦਫਤਰ ਪੁੱਜੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕਈ ਆਗੂ ਹਾਜ਼ਰ ਸਨ।

Source link