ਜਸਟਿਸ ਸਰਨ ਰਾਵੀ ਬਿਆਸ ਵਾਟਰ ਟ੍ਰਿਬਿਊਨਲ ਦੇ ਚੇਅਰਮੈਨ ਨਿਯੁਕਤ

ਜਸਟਿਸ ਸਰਨ ਰਾਵੀ ਬਿਆਸ ਵਾਟਰ ਟ੍ਰਿਬਿਊਨਲ ਦੇ ਚੇਅਰਮੈਨ ਨਿਯੁਕਤ


ਨਵੀਂ ਦਿੱਲੀ, 23 ਅਪਰੈਲ

ਸੁਪਰੀਮ ਕੋਰਟ ਦੇ ਜੱਜ ਜਸਟਿਸ ਵਿਨੀਤ ਸਰਨ ਨੂੰ ਰਾਵੀ ਬਿਆਸ ਵਾਟਰ ਟ੍ਰਿਬਿਊਨਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਇਹ ਅਹੁਦਾ ਜਸਟਿਸ ਅਸ਼ੋਕ ਭੂਸ਼ਣ ਦੇ ਨੈਸ਼ਨਲ ਕੰਪਨੀ ਲਾਅ ਅਪੀਲੀ ਟ੍ਰਿਬਿਊਨਲ ਦੇ ਚੇਅਰਪਰਸਨ ਵਜੋਂ ਸੰਭਾਲਣ ਬਾਅਦ ਖਾਲੀ ਪਿਆ ਸੀ। ਤਿਲੰਗਾਨਾ ਹਾਈ ਕੋਰਟ ਦੇ ਜੱਜ ਜਸਟਿਸ ਪੋਨੁਗੋਤੀ ਨਵੀਨ ਰਾਓ ਨੂੰ ਟ੍ਰਿਬਿਊਨਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਜਸਟਿਸ ਐੱਮਵਾਈ ਦੀ ਮੌਤ ਤੋਂ ਬਾਅਦ ਖਾਲੀ ਪਿਆ ਸੀ।



Source link