ਤਵਾਂਗ ਝੜਪ: ਰੱਖਿਆ ਮੰਤਰੀ ਦੇ ਬਿਆਨ ’ਤੇ ਸਪਸ਼ਟੀਕਰਨ ਦੀ ਇਜਾਜ਼ਤ ਨਾ ਮਿਲਣ ’ਤੇ ਕਾਂਗਰਸ ਸਣੇ ਕਈ ਦਲਾਂ ਨੇ ਰਾਜ ਸਭਾ ’ਚੋਂ ਵਾਕਆਊਟ ਕੀਤਾ

ਤਵਾਂਗ ਝੜਪ: ਰੱਖਿਆ ਮੰਤਰੀ ਦੇ ਬਿਆਨ ’ਤੇ ਸਪਸ਼ਟੀਕਰਨ ਦੀ ਇਜਾਜ਼ਤ ਨਾ ਮਿਲਣ ’ਤੇ ਕਾਂਗਰਸ ਸਣੇ ਕਈ ਦਲਾਂ ਨੇ ਰਾਜ ਸਭਾ ’ਚੋਂ ਵਾਕਆਊਟ ਕੀਤਾ

ਨਵੀਂ ਦਿੱਲੀ, 13 ਦਸੰਬਰ

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਵਿੱਚ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਹੋਈ ਝੜਪ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਬਿਆਨ ‘ਤੇ ਸਪੱਸ਼ਟੀਕਰਨ ਦੀ ਇਜਾਜ਼ਤ ਨਾ ਦੇਣ ਖਿਲਾਫ਼ ਕਾਂਗਰਸ ਮੈਂਬਰਾਂ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚੋਂ ਵਾਕਆਊਟ ਕਰ ਦਿੱਤਾ। ਕਾਂਗਰਸ ਤੋਂ ਬਾਅਦ ਭਾਰਤੀ ਕਮਿਊਨਿਸਟ ਪਾਰਟੀ, ਸੀਪੀਐੱਮ, ਸ਼ਿਵ ਸੈਨਾ, ਰਾਸ਼ਟਰੀ ਜਨਤਾ ਦਲ ਤੇ ਜੇਐੱਮਐੱਮ ਦੇ ਮੈਂਬਰਾਂ ਨੇ ਵੀ ਸਦਨ ਤੋਂ ਵਾਕਆਊਟ ਕੀਤਾ।

Source link