ਨਵੀਂ ਦਿੱਲੀ, 6 ਨਵੰਬਰ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਸਕੂਲਾਂ ਨੂੰ 10ਵੀਂ ਅਤੇ 12ਵੀਂ ਨੂੰ ਛੱਡ ਕੇ ਬਾਕੀ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ 10 ਨਵੰਬਰ ਤੱਕ ਆਨਲਾਈਨ ਪੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਦਿੱਲੀ ਵਿੱਚ 13 ਤੋਂ 20 ਨਵੰਬਰ ਤੱਕ ਔਡ-ਈਵਨ ਕਾਰ ਸਕੀਮ ਲਾਗੂ ਹੋਵੇਗੀ।
The post ਦਿੱਲੀ ਹਵਾ ਪ੍ਰਦੂਸ਼ਣ: ਸਕੂਲਾਂ ਨੂੰ ਆਨਲਾਈਨ ਪੜ੍ਹਾਉਣ ਦੇ ਹੁਕਮ, 13 ਤੋਂ 20 ਤੱਕ ਔਡ-ਈਵਨ ਕਾਰ ਸਕੀਮ ਲਾਗੂ appeared first on punjabitribuneonline.com.










