ਦੀਪ ਸਿੱਧੂ ਮੌਤ: ਪੁਲੀਸ ਨੇ ਸਾਜ਼ਿਸ਼ ਤੋਂ ਇਨਕਾਰ ਕੀਤਾ, ਤੇਜ਼ ਰਫ਼ਤਾਰ ਟਰਾਲੇ ਨੇ ਅਚਾਨਕ ਬ੍ਰੇਕ ਮਾਰੀ

ਦੀਪ ਸਿੱਧੂ ਮੌਤ: ਪੁਲੀਸ ਨੇ ਸਾਜ਼ਿਸ਼ ਤੋਂ ਇਨਕਾਰ ਕੀਤਾ, ਤੇਜ਼ ਰਫ਼ਤਾਰ ਟਰਾਲੇ ਨੇ ਅਚਾਨਕ ਬ੍ਰੇਕ ਮਾਰੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 16 ਫਰਵਰੀ

ਹਰਿਆਣਾ ਪੁਲੀਸ ਨੇ ਮੁੱਢਲੀ ਜਾਂਚ ਵਿੱਚ ਪੰਜਾਬ ਦੇ ਅਦਾਕਾਰ ਦੀਪ ਸਿੱਧੂ ਦੀ ਮੌਤ ਵਿੱਚ ਕਿਸੇ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਦੂਜੇ ਪਾਸੇ ਪੁਲੀਸ ਨੇ ਦਾਅਵਾ ਕੀਤਾ ਕਿ ਐੱਸਯੂਵੀ ਵਿੱਚ ਦੀਪ ਸਿੱਧੂ ਬੈਠੀ ਲੜਕੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਅੱਗੇ ਟਰਾਲਾ ਬਹੁਤ ਤੇਜ਼ ਸੀ ਤੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਹਾਦਸਾ ਹੋ ਗਿਆ।

Source link