ਇਸਲਾਮਾਬਾਦ, 29 ਨਵੰਬਰ
ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਭਿ੍ਸ਼ਟਾਚਾਰ ਦੇ ਦੋ ਮਾਮਲਿਆਂ ’ਚ ਬੁੱਧਵਾਰ ਨੂੰ ਬਰੀ ਕਰ ਦਿੱਤਾ। ਇਨ੍ਹਾਂ ਮਾਮਲਿਆਂ ’ਚ ਉਨ੍ਹਾਂ ਨੂੰ 2018 ’ਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ਼ (73) ਨੇ ਅਵੇਨਫੀਲਡ ਜਾਇਦਾਦ ਅਤੇ ਅਨ ਅਜੀਜੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।
The post ਪਾਕਿਸਤਾਨ: ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ’ਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਬਰੀ appeared first on punjabitribuneonline.com.










