ਨਵੀਂ ਦਿੱਲੀ, 10 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਅਧਿਕਾਰਤ ਤੌਰ ’ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਇਜ਼ ਇਨਾਸੀਓ ਲੂਲਾ ਡਾ ਸਿਲਵਾ ਨੂੰ ਸੌਂਪ ਦਿੱਤੀ ਹੈ। ਸ੍ਰੀ ਮੋਦੀ ਨੇ ਰਸਮੀ ਹਥੌੜਾ ਡੀ ਸਿਲਵਾ ਦੇ ਹੱਥ ਫੜਾ ਕੇ ਇਸ ਅਧਿਕਾਰਤ ਰਸਮ ਨੂੰ ਪੂਰਾ ਕੀਤਾ। -ਪੀਟੀਆਈ
The post ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲਿਆਈ ਪ੍ਰਧਾਨ ਮੰਤਰੀ ਨੂੰ ਸੌਂਪੀ appeared first on punjabitribuneonline.com.










