ਨਵੀਂ ਦਿੱਲੀ, 7 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਮਾਸ ਵੱਲੋਂ ਕੀਤੇ ਹਮਲੇ ਬਾਅਦ ਇਜ਼ਰਾਈਲ ਨਾਲ ਇਕਜੁੱਟਤਾ ਜ਼ਾਹਰ ਕੀਤੀ। ਸ੍ਰੀ ਮੋਦੀ ਨੇ ਇਜ਼ਰਾਈਲ ਵਿੱਚ ਅਤਵਿਾਦੀ ਹਮਲੇ ਦੀ ਨਿੰਦਾ ਕੀਤੀ।
The post ਪ੍ਰਧਾਨ ਮੰਤਰੀ ਮੋਦੀ ਨੇ ਹਮਾਸ ਹਮਲੇ ਮਗਰੋਂ ਇਜ਼ਰਾਈਲ ਨਾਲ ਇਕਮੁੱਠਤਾ ਪ੍ਰਗਟਾਈ appeared first on punjabitribuneonline.com.










