ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- ‘5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ…’

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਇੱਕ ਸੇਵਾਮੁਕਤ ਜੱਜ ਨੂੰ ਭੇਜੇ ਗਏ ਨੋਟਿਸ ਦੀ ਇੱਕ ਕਾਪੀ ਸਾਹਮਣੇ ਆਈ ਹੈ। ਨੋਟਿਸ ਵਿੱਚ, ਉਨ੍ਹਾਂ ਨੇ ਬਲਾਤਕਾਰ ਦੇ ਮਾਮਲੇ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮਾਂ ਨੂੰ ਝੂਠਾ ਦੱਸਿਆ ਹੈ। ਡਾ. ਗੁਰਪ੍ਰੀਤ ਕੌਰ ਨੇ ਦੋਸ਼ ਲਗਾਉਣ ਵਾਲੇ ਸੇਵਾਮੁਕਤ ਜੱਜ ਨੂੰ ਇੱਕ ਕਾਂਗਰਸੀ ਵਿਧਾਇਕ ਦਾ ਰਿਸ਼ਤੇਦਾਰ ਦੱਸਿਆ ਹੈ।

ਇੱਕ ਦਿਨ ਪਹਿਲਾਂ, ਡਾ. ਗੁਰਪ੍ਰੀਤ ਕੌਰ ਨੇ ਕਿਹਾ ਸੀ ਕਿ ਦੋਸ਼ ਲਗਾਉਣੇ ਅਤੇ ਬੇਬੁਨਿਆਦ ਬਿਆਨ ਦੇਣਾ ਆਸਾਨ ਹੈ। ਉਹ ਇਨ੍ਹਾਂ ਦੋਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਹ ਨਾ ਪਹਿਲਾਂ ਘਬਰਾਈ ਸੀ, ਅਤੇ ਨਾ ਹੀ ਹੁਣ ਘਬਰਾਈ  ਹੈ।
 
ਨੋਟਿਸ ਦੀ ਕਾਪੀ…

Punjab News: ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Source link